NISHAN-E-SIKHI, KAAR SEWA KHADUR SAHIB

ENVIRONMENT CONSERVATION PROJECT

NISHAN-E-SIKHI  CHARITABLE TRUST

ਕਾਰ ਸੇਵਾ ਖਡੂਰ ਸਾਹਿਬ

ਗੁਰੂ ਨਾਨਕ ਯਾਦਗਾਰੀ ਜੰਗਲ ਨੰ.320 ਸ. ਚਮਕੌਰ ਸਿੰਘ ਪੁੱਤਰ ਗੁਰਦੇਵ ਸਿੰਘ ਪਿੰਡ ਗੁਮਟੀ ਕਲਾਂ ਜਿਲ੍ਹਾ ਬਠਿੰਡਾ

2 ਕਨਾਲ ਜਮੀਨ

ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਲਗਾਇਆ ਗਿਆ 320ਵਾਂ ਗੁਰੂ ਨਾਨਕ ਯਾਦਗਾਰੀ ਜੰਗਲ।
————————————————————————–
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਮਹਿੰਮ ਸ਼ੁਰੂ ਕੀਤੀ ਗਈ। ਇਸੇ ਮੁਹਿੰਮ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 550 ਛੋਟੇ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ।
————————————————————————-
ਇਸੇ ਲੜੀ ਤਹਿਤ ਮਿਤੀ 27 ਅਗਸਤ, 2024 ਨੂੰ ਸ. ਚਮਕੌਰ ਸਿੰਘ ਸਪੁੱਤਰ ਸ. ਗੁਰਦੇਵ ਸਿੰਘ, ਪਿੰਡ ਗੁਮਟੀ ਕਲਾਂ ਜਿਲ੍ਹਾ ਬਠਿੰਡਾ ਵਿਖੇ 2 ਕਨਾਲ ਜ਼ਮੀਨ ਵਿੱਚ 570 ਰੁੱਖ ਲਗਾਏ ਗਏ, ਜਿਸ ਵਿੱਚ 50 ਕਿਸਮਾਂ ਦੇ ਫਲਦਾਰ, ਫੁੱਲਦਾਰ, ਛਾਂਦਾਰ ਅਤੇ ਦਵਾਈਆਂ ਵਾਲੇ ਬੂਟੇ ਲਗਾਏ ਗਏ।
——————————————————————-
ਗੂਗਲ ਮੈਪ ਤੇ ਦੇਖਣ ਲਈ ਦਿੱਤੇ ਹੋਏ ਲਿੰਕ ਤੇ ਕਲਿਕ ਕਰੋ
………………………………………………………………………………………………………..
ਜੰਗਲ ਵਿੱਚ ਲਗਾਏ ਗਏ ਰੁੱਖਾਂ ਦਾ ਵੇਰਵਾ ਦੇਖਣ ਲਈ ਹੇਠਾਂ ਦਿੱਤੇ ਲਿੰਕ ਉੱਪਰ ਕਲਿੱਕ ਕਰੋ
————————————————————————-
320th Guru Nanak Memorial Forest planted by Nishan-E-Sikhi Kaar Sewa Khadur Sahib.
———————————————————————-
Under the patronage of Baba Sewa Singh, Nishan-e-Sikhi Kar Sewa Khadur Sahib started an environmental conservation campaign. Under this campaign, planting of 550 small forests dedicated to the 550th birth anniversary of Sri Guru Nanak Dev Ji was started. ———————————————————————–
Under the same series on dated 27 August, 2024. 570 trees were planted in 2 Kannal land of S. Chamkour Singh S/O S. Gurdev Singh, Village Gumti Kalan, District Bathinda, 50 Category named fruiting, flowering, shade and medicinal plants were planted in this forest.
————————————————————————
You can See on google map click on link below
———————————————————
To see the plantation list click on below link

Post Views: 98