ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਲਗਾਇਆ ਗਿਆ 368ਵਾਂ ਗੁਰੂ ਨਾਨਕ ਯਾਦਗਾਰੀ ਜੰਗਲ।
————————————————————————–
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਮਹਿੰਮ ਸ਼ੁਰੂ ਕੀਤੀ ਗਈ। ਇਸੇ ਮੁਹਿੰਮ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 550 ਛੋਟੇ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ।
————————————————————————-
ਇਸੇ ਲੜੀ ਤਹਿਤ ਮਿਤੀ 08 ਅਪ੍ਰੈਲ 2026, ਸ.ਰਵਿੰਦਰ ਸਿੰਘ, ਵਿਕਰਮ ਮੁੰਜਲ
ਸਾਊਥ ਸਿਟੀ ਇਆਲੀ ਖੁਰਦ ਲੁਧਿਆਣਾ ਵਿਖੇ 2 ਕਨਾਲਾਂ ਜਮੀਨ ਵਿੱਚ 525 ਰੁੱਖ ਲਗਾਏ ਗਏ, ਜਿਸ ਵਿੱਚ 50 ਕਿਸਮਾਂ ਦੇ ਫਲਦਾਰ, ਫੁੱਲਦਾਰ, ਛਾਂਦਾਰ ਅਤੇ ਦਵਾਈਆਂ ਵਾਲੇ ਬੂਟੇ ਲਗਾਏ ਗਏ।
——————————————————————-
ਗੂਗਲ ਮੈਪ ਤੇ ਦੇਖਣ ਲਈ ਦਿੱਤੇ ਹੋਏ ਲਿੰਕ ਤੇ ਕਲਿਕ ਕਰੋ
………………………………………………………………………………………………………..
ਜੰਗਲ ਵਿੱਚ ਲਗਾਏ ਗਏ ਰੁੱਖਾਂ ਦਾ ਵੇਰਵਾ ਦੇਖਣ ਲਈ ਹੇਠਾਂ ਦਿੱਤੇ ਲਿੰਕ ਉੱਪਰ ਕਲਿੱਕ ਕਰੋ
————————————————————————-
368th Guru Nanak Memorial Forest planted by Nishan-E-Sikhi Kaar Sewa Khadur Sahib.
———————————————————————-
Under the patronage of Baba Sewa Singh, Nishan-e-Sikhi Kar Sewa Khadur Sahib started an environmental conservation campaign. Under this campaign, planting of 550 small forests dedicated to the 550th birth anniversary of Sri Guru Nanak Dev Ji was started.
———————————————————————–
Under the same series on dated 08 April 2026.
525 trees were planted in 2 Kanal Land of Ravinder Singh, Vikram Munjal South City Ayali Khurd Ludhiana 50 Category named fruiting, flowering, shade and medicinal plants were planted in this forest.
————————————————————————
You can See on google map click on link below