NISHAN-E-SIKHI, KAAR SEWA KHADUR SAHIB

ENVIRONMENT CONSERVATION PROJECT

NISHAN-E-SIKHI  CHARITABLE TRUST

ਕਾਰ ਸੇਵਾ ਖਡੂਰ ਸਾਹਿਬ

ਗੁਰੂ ਨਾਨਕ ਯਾਦਗਾਰੀ ਜੰਗਲ ਨੰ.287 ਸ. ਦੀਦਾਰ ਸਿੰਘ ਨਿੱਝਰ ਦੀ ਯਾਦ ਵਿੱਚ ਪਿੰਡ ਡੁਮੇਲੀ ਵਿਖੇ

2 ਕਨਾਲ ਜਮੀਨ

ਮਿਤੀ 03 ਮਾਰਚ, 2024 ਨੂੰ ਸ. ਦੀਦਾਰ ਸਿੰਘ ਨਿੱਝਰ ਦੀ ਯਾਦ ਵਿੱਚ ਪਿੰਡ ਡੁਮੇਲੀ ਵਿਖੇ 2 ਕਨਾਲ ਜਮੀਨ ਵਿੱਚ 500 ਰੁੱਖ ਲਗਾਏ ਗਏ, ਜਿਸ ਵਿੱਚ 50 ਕਿਸਮਾਂ ਦੇ ਫਲਦਾਰ, ਫੁੱਲਦਾਰ, ਛਾਂਦਾਰ ਅਤੇ ਦਵਾਈਆਂ ਵਾਲੇ ਬੂਟੇ ਲਗਾਏ ਗਏ।
—————————————–
287th Guru Nanak Memorial Forest planted by Nishan-e-Sikhi Kaar Sewa Khadur Sahib.
———————————————————————-
Under the patronage of Baba Sewa Singh, Nishan-e-Sikhi Kar Sewa Khadur Sahib started an environmental conservation campaign. Under this campaign, planting of 550 small forests dedicated to the 550th birth anniversary of Sri Guru Nanak Dev Ji was started.
———————————————————————–
Under the same series on dated 03 March, 2024. 500 trees were planted in 2 Kannal land of Didar Singh Nijhar at village Dumeli. 50 species of of 4 Category named fruiting, flowering, shade and medicinal plants were planted in this forest.
————————————————————————
ਜੰਗਲ ਵਿੱਚ ਲਗਾਏ ਗਏ ਰੁੱਖਾਂ ਦਾ ਵੇਰਵਾ ਦੇਖਣ ਲਈ ਹੇਠਾਂ ਦਿੱਤੇ ਲਿੰਕ ਉੱਪਰ ਕਲਿੱਕ ਕਰੋ –
 
Post Views: 18